tohi mohi mohi tohi ( Shree Guru Ravidass Ji )
must listen .. very beautifull shabad of Shree Guru Ravidass Ji... Hear it sooth your heart and enrich your soul, i tried to express it with english subtitles and meaning , along with some pictures... ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥੧॥ ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥ ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥ ਤੁਮ੍ ਜੁ ਨਾਇਕ ਆਛਹੁ ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥ ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥