Tohi Mohi ( Bani Guru Ravidass ji ki )
ਵਿਆਖਿਆ.... ਤੂੰ ਮੈਂ ਹਾਂ, ਮੈਂ ਤੂੰ ਹੈਂ। ਕੀ ਫਰਕ ਹੈ? ਐਹੋ ਜੇਹਾ ਜਿਹਾ ਕਿ ਸੋਨੇ ਤੇ ਇਸ ਦੇ ਕੜੇ ਵਿੱਚ ਅਤੇ ਪਾਣੀ ਤੇ ਇਸ ਦੀਆਂ ਲਹਿਰਾਂ ਵਿੱਚ। ਜੇਕਰ ਮੈਂ ਗੁਨਾਹ ਨਾਂ ਕਮਾਉਂਦਾ ਹੇ ਮੇਰੇ ਬੇਅੰਤ ਸੁਆਮੀ! ਤਾਂ ਪਾਪੀਆਂ ਨੂੰ ਪਵਿੱਤਰ ਕਰਨ ਵਾਲਾ ਤੇਰਾ ਨਾਮ ਕਿਸ ਤਰ੍ਰਾਂ ਪਰਾਪਤ ਹੁੰਦਾ? ਠਹਿਰਾਉ। ਤੂੰ ਜੋ ਮੇਰਾ ਮਾਲਕ ਹੈ, ਦਿਲਾਂ ਦੀਆਂ ਜਾਣਨਹਾਰ ਹੈ। ਸਾਹਿਬ ਤੋਂ ਉਸ ਦਾ ਨੌਕਰ ਜਾਣਿਆ ਜਾਂਦਾ ਹੈ ਅਤੇ ਨੌਕਰ ਤੋਂ ਉਸ ਦਾ ਮਾਲਿਕ। ਮੈਨੂੰ ਸਿਆਣਪ ਬਖਸ਼ ਤਾਂ ਜੋ ਆਪਣੀ ਦੇਹਿ ਨਾਲ ਤੇਰਾ ਸਿਮਰਨ ਕਰਾਂ। ਕੋਈ ਵਿਰਲਾ ਪੁਰਸ਼ ਹੀ ਮੈਨੂੰ ਦਰਸਾ ਸਕਦਾ ਹੈ ਕਿ ਸਾਹਿਬ ਸਮੁਦਾਵਾਂ (ਸਾਰਿਆਂ) ਅੰਦਰ ਇਕ ਸੁਰ ਰਮਿਆ ਹੋਇਆ ਹੈ, ਹੇ ਰਵਿਦਾਸ!
Похожие видео
Показать еще